संदेश

Mukhwak Ang 723 Date 26-03-26

चित्र
   LABANA JAGRATI SANDESH          Amrit Wele Da  Hukamnama  Sachkhand  Sri Harmandir Sahib  Amritsar  Date 26-03-26  Ang 723 🙏🙏 ਤਿਲੰਗ ਘਰੁ ੨ ਮਹਲਾ ੫ ।  ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥  ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥  ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥  ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥  ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 🙏🙏 ਅਰਥ:  ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥  ਹੇ ਭਾਈ! ਸਭ ਜੀਵਾਂ ਨੂੰ ਦਾਤਾ...

मध्य प्रदेश के राज्यपाल मंगुभाई पटेल पिची भाई के निवास पर पहुंचे की आत्मीय मुलाकात

चित्र
मध्य प्रदेश के राज्यपाल मंगुभाई पटेल पिची भाई के निवास पर पहुंचे की आत्मीय मुलाकात ​दैनिक मरु प्रहार/संवाददाता ​बीलीमोरा/नवसारी। मध्य प्रदेश के महामहिम राज्यपाल और गुजरात के पूर्व वन मंत्री मंगुभाई पटेल शनिवार को नवसारी जिले के बीलीमोरा-चीखली क्षेत्र के प्रवास पर रहे। उनकी इस सद्भावना मुलाकात को लेकर पूरे क्षेत्र में हर्ष और उत्साह का माहौल देखा गया। अपनी व्यस्तता के बीच महामहिम ने विशेष रूप से बीलीमोरा के प्रतिष्ठित राजनीतिक एवं सामाजिक व्यक्तित्व आसुसिंह लबाना (पिची भाई) के निवास स्थान पर पहुंचकर उनसे मुलाकात की। ​पिची भाई के साथ साझा की पुरानी यादें क्षेत्र की राजनीति और समाज सेवा में अग्रणी भूमिका निभाने वाले पिची भाई के निवास पर राज्यपाल का गर्मजोशी से स्वागत किया गया। इस दौरान राज्यपाल ने पिची भाई और उनके परिवार के साथ सौहार्दपूर्ण वातावरण में पुरानी यादें साझा कीं। सामाजिक कार्यों में पिची भाई की सक्रियता और क्षेत्र के विकास में उनके योगदान की भी चर्चा हुई। इस मुलाकात के दौरान एक बेहद आत्मीय और भावुक माहौल देखने को मिला, जो लंबे समय के आपसी स्नेह को दर्शाता है। ​ मंदिर में...

Mukhwak Ang 696, Date : 25-03-2026

चित्र
   Amrit Wele Da  Mukhwak  Sachkhand   Sri Harmandir Sahib  Amritsar   Ang 696,   Date : 25-03-2026  🙏 🙏 ਜੈਤਸਰੀ ਮਹਲਾ ੪  ਘਰੁ ੧ ਚਉਪਦੇ  ੴ ਸਤਿਗੁਰ ਪ੍ਰਸਾਦਿ ॥  ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥  ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥  ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥  ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥  ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 🙏🙏 ਅਰਥ:  ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭ...