संदेश

सरदार कश्मीर सिंह किरनोंत सचखण्ड सिधारे: अन्तिम संस्कार कल मंगलवार 31 मार्च 2026 को

चित्र
सरदार कश्मीर सिंह किरनोंत सचखण्ड सिधारे:  अन्तिम संस्कार कल मंगलवार 31 मार्च 2026 को जयपुर। सुखीजा  विहार, भांकरोटा निवासी सरदार कश्मीर सिंह सुपुत्र सरदार हरिसिंह किरनोंत रविवार 29 मार्च 2026 को रात्रि लगभग 11 बजे अकाल चालाणा कर सचखण्ड सिधार गये। लगभग 63 वर्षीय स्वर्गवासी सरदार कश्मीर सिंह के पार्थिव शरीर की अंतिम यात्रा मंगलवार 31 मार्च  2026 को प्रात: 11 बजे इनके निवास से स्थानीय शमशान स्थल के लिये रवाना होगी।  स्वर्गवासी के परिवार में पत्नि, एक पुत्र व तीन पुत्रियों से भरा पूरा परिवार है।  अधिक जानकारी के लिये :  सरदार दैवेन्द्र सिंह (पुत्र)मो. 9116788827 सरदार जगदीश सिंह (दामाद) : मो. 9784436513 लबाना जागृति सन्देश यूट्यूब देखने के लिये नीचे किल्क करें   👇 https://youtube.com/@labanajagrtisandeshajmer228?si=DV8ougFj9LacvAKN 🙏🙏 आपको यह पोस्ट कैसी लगी?  कृपया नीचे कमेंट्स बाक्स में बताए,  आपकी राय हमें सम्बल प्रदान  करती  है   👇🏻 🙏🙏 🙏 🙏🙏 🙏🙏 🙏🙏 🙏🙏 सन्त बाबा सीतलसिंह जी (महू वालों)  एवं सन्त बाबा ...

Mukhwak Ang 877, Date 30-03-2026

चित्र
  Amrit Vele da  Hukamnama  Sri Darbar Sahib,  Sri Amritsar  Mukhwak    Ang 877,  Date 30-03-2026 🙏 🙏 ਰਾਮਕਲੀ ਮਹਲਾ ੧ ॥  ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥  ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥  ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥  ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ 🙏🙏 ਅਰਥ:  ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।  (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣ...

Mukhwak Ang 768, Date 29-03-2026

चित्र
  AMRITVELE DA  HUKAMNAMA  SRI DARBAR  SAHIB,  SRI AMRITSAR,  Mukhwak  Ang 768,  Date 29-03-2026 🙏 🙏 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪ...