संदेश

Mukhwak Ang 666 Date 01-04-2026

चित्र
Amrit Wele Da  Hukamnama  Sachkhand  Sri Harmandir Sahib  Amritsar  Mukhwak  Ang 666  Date 01-04-2026    🙏 🙏 ਰਾਗੁ ਧਨਾਸਿਰੀ ਮਹਲਾ ੩  ਘਰੁ ੪  ੴ ਸਤਿਗੁਰ ਪ੍ਰਸਾਦਿ ॥  ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥  ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥  ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥  ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 🙏🙏 ਅਰਥ: ਰਾਗ ਧਨਾਸਰੀ,  ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰ...

Mukhwak Ang 700 Date 31-03-2026

चित्र
  LABANA JAGRATI SANDESH AMRIT VELE DA   HUKAMNAMA  SRI DARBAR  AMRITSAR  Mukhwak  Ang 700   Date 31-03-2026 🙏🙏 ਜੈਤਸਰੀ ਮਹਲਾ ੫  ਘਰੁ ੩ ਦੁਪਦੇ  ੴ ਸਤਿਗੁਰ ਪ੍ਰਸਾਦਿ ॥  ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥  ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥  ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ 🙏🙏 ਅਰਥ:   ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥  ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂ...

सरदार कश्मीर सिंह किरनोंत सचखण्ड सिधारे: अन्तिम संस्कार कल मंगलवार 31 मार्च 2026 को

चित्र
सरदार कश्मीर सिंह किरनोंत सचखण्ड सिधारे:  अन्तिम संस्कार कल मंगलवार 31 मार्च 2026 को जयपुर। सुखीजा  विहार, भांकरोटा निवासी सरदार कश्मीर सिंह सुपुत्र सरदार हरिसिंह किरनोंत रविवार 29 मार्च 2026 को रात्रि लगभग 11 बजे अकाल चालाणा कर सचखण्ड सिधार गये। लगभग 63 वर्षीय स्वर्गवासी सरदार कश्मीर सिंह के पार्थिव शरीर की अंतिम यात्रा मंगलवार 31 मार्च  2026 को प्रात: 11 बजे इनके निवास से स्थानीय शमशान स्थल के लिये रवाना होगी।  स्वर्गवासी के परिवार में पत्नि, एक पुत्र व तीन पुत्रियों से भरा पूरा परिवार है।  अधिक जानकारी के लिये :  सरदार दैवेन्द्र सिंह (पुत्र)मो. 9116788827 सरदार जगदीश सिंह (दामाद) : मो. 9784436513 लबाना जागृति सन्देश यूट्यूब देखने के लिये नीचे किल्क करें   👇 https://youtube.com/@labanajagrtisandeshajmer228?si=DV8ougFj9LacvAKN 🙏🙏 आपको यह पोस्ट कैसी लगी?  कृपया नीचे कमेंट्स बाक्स में बताए,  आपकी राय हमें सम्बल प्रदान  करती  है   👇🏻 🙏🙏 🙏 🙏🙏 🙏🙏 🙏🙏 🙏🙏 सन्त बाबा सीतलसिंह जी (महू वालों)  एवं सन्त बाबा ...

Mukhwak Ang 877, Date 30-03-2026

चित्र
  Amrit Vele da  Hukamnama  Sri Darbar Sahib,  Sri Amritsar  Mukhwak    Ang 877,  Date 30-03-2026 🙏 🙏 ਰਾਮਕਲੀ ਮਹਲਾ ੧ ॥  ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥  ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥  ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥  ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ 🙏🙏 ਅਰਥ:  ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।  (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣ...