संदेश

mukhwakh, Ang-853, Datw 11-04-2026

चित्र
mrit wele da  mukhwakh  shri Harmandar sahib  amritsar sahib ji,  Ang-853,  Date 11-04-2026 🙏 🙏 ਸਲੋਕ ਮਃ ੩ ॥  ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥  ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥  ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ 🙏🙏 ਅਰਥ:  ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵ...

सरदार गुरदीप सिंह की धर्मपत्नी सरदारनी परमजीत कौर का आकस्मिक स्वर्गवास

चित्र
लबाना सिख समाज: शोक समाचार: सरदार गुरदीप सिंह की धर्मपत्नी सरदारनी परमजीत कौर का आकस्मिक स्वर्गवास तीसरे की रस्म कल शनिवार 11 अप्रैल 2026 को अंतिम अरदास सोमवार 13 अप्रैल 2026 को ​ दैनिक मरु प्रहार/संवाददाता ​जयपुर/लबाना जागृति सन्देश न्यूज़/जयपुर निवासी सरदार गुरदीप सिंह (पंजाबी ढाबे वाले) की धर्मपत्नी सरदारनी परमजीत कौर का आकस्मिक स्वर्गवास गुरुवार 9 अप्रैल  2026 को प्रात: हो गया,  स्वर्गवासी के पार्थिव शरीर का अंतिम संस्कार गुरुमर्यादानुसार सांय 5 बजे कर दिया गया। तीसरे की रस्म  स्वर्गवासी सरदारनी परमजीत कौर के सामाजिक तीसरे की फूल चुने जाने की रस्म गुरुवार 11 अप्रैल 2026 को प्रात: 9 बजे हल्दीघाटी स्थित मोक्षधाम (श्मशान घाट) जयपुर पर होगी इसके लिये परिवार जन, रिश्तेदार एवं पंचजन निवास स्थान से 8-30 बजे शमशान स्थल के लिये रवाना होगें। अंतिम अरदास  स्वर्गवासी की आत्मिक शान्ति एवं कल्याणार्थ इसी दिन गुरुवार 11 अप्रैल 2026 को प्रात: 11 बजे निवास स्थान पर श्री अखण्ड पाठ साहिब आरम्भ होगा जिसका भोग  साहिब 13 अप्रैल 2026 को प्रात: 11 बजे पड़ेगा।  उपरान्त निवा...

लबाना सिख समाज के मंदीप सिंह एटीसी अधिकारी पद पर नियुक्त, समाज में हर्ष की लहर

चित्र
लबाना सिख समाज के मंदीप सिंह एटीसी अधिकारी पद पर नियुक्त, समाज में हर्ष की लहर दैनिक मरु प्रहार/संवाददाता ​अलवर गांव बड़ी (लबाना जागृति सन्देश न्यूज)। लबाना सिख समाज के लिए गौरव का क्षण है कि होनहार युवा मंदीप सिंह का चयन एयरपोर्ट अथॉरिटी ऑफ इंडिया (AAI) में एटीसी (एयर ट्रैफिक कंट्रोलर) अधिकारी के पद पर हुआ है। मंदीप सिंह की इस उपलब्धि से न केवल उनके परिवार, बल्कि संपूर्ण लबाना समाज में खुशी और उत्साह का माहौल है। ​ पारिवारिक पृष्ठभूमि और शिक्षा: मूल रूप से अलवर जिले के गांव बड़ी निवासी मंदीप सिंह वर्तमान में सपरिवार अमृतसर में रह रहे हैं। वे भारतीय वायुसेना से सेवानिवृत्त अमोलक सिंह किरनौत और अश्विंदर कौर के सुपुत्र हैं। मंदीप की इस सफलता में उनके दादा स्व.  संत प्यारा सिंह किरनोंत और नाना स्व. पंजू सिंह रमाणा (हरसोली) के संस्कारों का विशेष योगदान रहा है। उनके बड़े भाई संदीप सिंह और छोटी बहन नवदीप कौर सहित पूरे परिवार को उनकी इस उपलब्धि पर गर्व है। ​ उज्जवल भविष्य की कामना: मंदीप सिंह की इस नियुक्ति पर परिजनों और शुभचिंतकों ने वाहेगुरु का शुकराना अदा करते हुए उन्हें बधाई दी है।...

Mukhwak, Ang 877, Date 10-04-2026

चित्र
Amrit Vele da  Hukamnama  Sri Darbar Sahib,  Sri Amritsar   Mukhwak,  Ang 877,  Date 10-04-2026 🙏 🙏 ਰਾਮਕਲੀ ਮਹਲਾ ੧ ॥  ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥  ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥  ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥  ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ 🙏🙏 ਅਰਥ:  ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।  (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈ...

Mhukwak, Ang, 662, Date 09-04-2026

चित्र
Amrit Vele Da  Hukamnama  Sachkhand Sri Darbar  Sahib Amritsar,  Mhukwak,  Ang, 662,  Date 09-04-2026 🙏 🙏 ਧਨਾਸਰੀ ਮਹਲਾ ੧ ॥  ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥  ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥  ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥  ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ 🙏🙏 ਪੰਜਾਬੀ ਵਿੱਚ ਵਿਆਖਿਆ :-  ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰ...