संदेश

Mukhwak Ang-685, Date 25-05-2026

चित्र
Amrit Wele da  Mukhwak Sachkhand Shri Harmandar Sahib Amritsar  Mukhwak  Ang-685,  Date 25-05-2026 🙏  🙏 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ  ੴ ਸਤਿਗੁਰ ਪ੍ਰਸਾਦਿ ॥  ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥  ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥  ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥  ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪ...

Mukhwak Ang 730, Date 24-05-2026

चित्र
 AMRIT VELE DA  HUKAMNAMA SRI DARBAR SAHIB, AMRITSAR,  Mukhwak Ang 730, Date 24-05-2026 🙏 🙏 ਸੂਹੀ ਮਹਲਾ ੧ ॥  ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥  ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥  ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥  ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ 🙏🙏 सूही महला १ ॥  कउण तराजी कवणु तुला तेरा कवणु सराफु बुलावा ॥ कउणु गुरू कै पहि दीखिआ लेवा कै पहि मुलु करावा ॥१॥  मेरे लाल जीउ तेरा अंतु न जाणा ॥ तूं जलि थलि महीअलि भरिपुरि लीणा तूं आपे सरब समाणा ॥१॥ रहाउ ॥  मनु ताराजी चितु तुला तेरी सेव सराफु कमावा ॥ घट ही भीतरि सो सहु तोली इन बिधि चितु रहावा ॥२॥  आपे कंडा तोलु तराजी आपे तोलणहारा ॥ आपे देखै आपे बूझै आपे है वणजारा ॥३॥  अंधुला नीच ज...

Mukhwak Ang 703 Date 23-05-26

चित्र
 Amrit Wele Da   Mukhwak Sachkhand Sri Harmandir Sahib Amritsar Mukhwak Ang 703 Date 23-05-26 🙏 🙏 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ 🙏🙏 ਵਿਆਖਿਆ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮ...