संदेश

Mukwak Ang 678 Date 27-05-2026

चित्र
 Amrit Vele Da  Hukamnama Sachkhand Sri Harmandir Sahib Amritsar Mukwak Ang 678 Date 27-05-2026 🙏 🙏 ਧਨਾਸਰੀ ਮਹਲਾ ੫ ॥  ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥  ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥  ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥  ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ 🙏🙏 ਅਰਥ:  (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥  ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ...

Mukhwak Ang-685, Date 25-05-2026

चित्र
Amrit Wele da  Mukhwak Sachkhand Shri Harmandar Sahib Amritsar  Mukhwak  Ang-685,  Date 25-05-2026 🙏  🙏 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ  ੴ ਸਤਿਗੁਰ ਪ੍ਰਸਾਦਿ ॥  ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥  ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥  ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥  ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪ...

Mukhwak Ang 730, Date 24-05-2026

चित्र
 AMRIT VELE DA  HUKAMNAMA SRI DARBAR SAHIB, AMRITSAR,  Mukhwak Ang 730, Date 24-05-2026 🙏 🙏 ਸੂਹੀ ਮਹਲਾ ੧ ॥  ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥  ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥  ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥  ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ 🙏🙏 सूही महला १ ॥  कउण तराजी कवणु तुला तेरा कवणु सराफु बुलावा ॥ कउणु गुरू कै पहि दीखिआ लेवा कै पहि मुलु करावा ॥१॥  मेरे लाल जीउ तेरा अंतु न जाणा ॥ तूं जलि थलि महीअलि भरिपुरि लीणा तूं आपे सरब समाणा ॥१॥ रहाउ ॥  मनु ताराजी चितु तुला तेरी सेव सराफु कमावा ॥ घट ही भीतरि सो सहु तोली इन बिधि चितु रहावा ॥२॥  आपे कंडा तोलु तराजी आपे तोलणहारा ॥ आपे देखै आपे बूझै आपे है वणजारा ॥३॥  अंधुला नीच ज...