संदेश

Mukhwak Ang 650 Date: Date 09-06-2026

चित्र
Amrit Wele Da  Mukhwak Sachkhand Sri Harmandir Sahib Amritsar  Mukhwak  Ang 650  Date: 09-06-2026 🙏                                  🙏 ਸਲੋਕੁ ਮਃ ੩ ॥  ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਮਃ ੩ ॥  ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਪਉੜੀ ॥  ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣ...

Mukhwak Ang-621, 08-Jun-2026

चित्र
Amritvele da  Hukamnama Sri Darbar Dahib, Sri Amritsar Mukhwak Ang-621, 08-Jun-2026   🙏 🙏 ਸੋਰਠਿ ਮਹਲਾ ੫ ॥  ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥ 🙏🙏 ਅਰਥ:  ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ। ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ।੧।ਰਹਾਉ। ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ। ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ।੧।  ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ। ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ।੨।੨੨।੫੦। 🙏🙏 सोरठि महला ५ ॥ जीअ जंत्र ...

Mukhwak Ang 877, Date 07-06-2026

चित्र
Amrit Vele da  Hukamnama Sri Darbar Sahib, Sri Amritsar Mukhwak Ang 877, Date 07-06-2026 🙏 🙏 ਰਾਮਕਲੀ ਮਹਲਾ ੧ ॥  ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥  ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥  ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥  ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ 🙏🙏 ਅਰਥ:  ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।  (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮ...

Mukhwak Ang- ,957-958 Date 6-06-2026

चित्र
 Amrit vele da  Hukamanama Sri Darbar Sahib Sri Amrisar, Mukhwak Ang- ,957-958 Date 6-06-2026 🙏  🙏🙏 ਹੁਕਮਨਾਮਾ ਸਾਹਿਬ ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥ 🙏🙏 हुकमनामा साहिब हिन्दी में : सलोक मः ५ ॥ भीड़हु मोकलाई कीतीअनु सभ रखे कुट्मबै नालि ॥ कारज आपि सवारिअनु सो प्रभ सदा सभालि ॥ प्रभु मात पिता कंठि लाइदा लहुड़े बालक पालि ॥ दइआल होए सभ जीअ जंत्र हरि नानक नदरि निहाल ॥१॥ मः ५ ॥ विणु तुधु होरु जि मंगणा सिरि दुखा कै दुख ॥ देहि नामु संतोखीआ उत...