संदेश

Mukhwak Ang 626 , Dt.17-06-2026

चित्र
Amrit wele da   Sachkhand Shri Harmandar Sahib Amritsar,  Mukhwak Ang 626 , Dt.17-06-2026 🙏  .🙏 ਹੁਕਮਨਾਮਾ ਸਾਹਿਬ ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ 🙏🙏 हुकमनामा साहिब सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥ 🙏🙏 Hukamnama Sahib Sorathi mahalaa 5 || Taapu gavaaiaa guri poore || Vaaje anahad toore || Sarab kaliaa(nn) prbhi keene || Kari kirapaa aapi deene ||1|| Bedan satiguri aapi gavaaee || Sikh santt sabhi sarase hoe hari hari naamu dhiaaee || rahaau || Jo manggahi so levahi || Prbh apa(nn)iaa santtaa dev...

Mukhwak Ang 650 Date: 15-06-2026

चित्र
  Amrit Wele Da  Mukhwak Sachkhand Sri Harmandir Sahib Amritsar  Mukhwak   Ang 650 Date: 15-06-2026 🙏                                    🙏 ਸਲੋਕੁ ਮਃ ੩ ॥  ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਮਃ ੩ ॥  ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਪਉੜੀ ॥  ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮ...

Mukhwak Ang 713 , 14-06-2026

चित्र
 Amrit wele da    Sachkhand Shri Harmandar Sahib Amritsar, Mukhwak Ang 713 , 14-06-2026 🙏  🙏 ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ 🙏🙏 ਪੰਜਾਬੀ ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ॥੧॥ ਰਹਾਉ ॥ ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ॥੧॥ ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ...