संदेश

Mukhwak Ang:632, Date 9-08-2026

चित्र
  Amrit Wele Da  Mukhwak Sachkhand Sri Harmandir Sahib Amritsar Mukhwak Ang: 632, Date 9-08-2026 🙏 🙏 ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥  ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥  ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 🙏🙏 ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥  ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥  ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ...

लबाना जागृति सन्देश 01.05.2005 Labana Jagrati Sandesh

चित्र
लबाना जागृति सन्देश   01.05.2005  Labana Jagrati Sandesh   समाचार पत्र की पीडीएफ यहां से डाउनलोड करें  https://drive.google.com/file/d/1X5Qk_BNSx80kscFot0_2jyG45maucU8p/view प्रबन्धक निदेशक एवं प्रधान  सम्पादक  जी. एस. लबाना  9414007822 9587670300  उक्त दोनों नम्बर पर वाट्सअप ग्रुप हैं, परन्तु आये दिन कोई  न कोई वाट्सअप बार - बार बैन हो जाता है, अत: वाट्सअप ग्रुप से जुड़े रहने  के लिए कृपया उक्त दोनों नम्बरों को सेव करें 🙏🙏🙏  लबाना जागृति सन्देश यूट्यूब चैनल देखने के लिये नीचे किल्क करें   👇 https://youtube.com/@labanajagrtisandeshajmer228?si=DV8ougFj9LacvAKN टी.वी. में यूट्यूब पर LABANA  JAGRATI SANDESH  चैनल को सर्च कर देख सकते हैं। नोट: चैनल को लाइक ff सबक्राइब नहीं किया है तो अवश्य कर लें...   🙏🙏 🙏🙏 🙏 सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है 🙏 🙏 गद्दीनशी...

Mukhwak Ang 639 Date 08-08-2026

चित्र
    Amrit Vele Da  Hukamnama Sri Darbar Sahib,  Amritsar,  Mukhwak  Ang 639  Date 08-08-2026 🙏 🙏 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ...