संदेश

Sachkhand Shri Harmandar Sahib Amritsar, Mukhwak Ang 586, Dt. 17-08-2026

चित्र
Amrit wele da   Sachkhand Shri Harmandar Sahib Amritsar, Mukhwak Ang 586, Dt. 17-08-2026 🙏 🙏 ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥  ਮਃ ੩ ॥  ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥  ਪਉੜੀ ॥  ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨ...

सरदार शेर सिंह सचखण्ड सिधारें: अंतिम संस्कार आज रविवार 16 अगस्त को

चित्र
 लबाना जागृति सन्देश: अंतिम यात्रा / शोक संदेश सरदार शेर सिंह सचखण्ड सिधारें:  अंतिम संस्कार आज रविवार 16 अगस्त को   ​जोधपुर। लबाना समाज के लिये दुखद समाचार है कि जोधपुर (एयर फोर्स चौराया) निवासी स्व. सरदार कंधारी सिंह जी के सुपुत्र सरदार शेर सिंह जी का कल, 15 अगस्त 2026 को अकाल चालाणा कर सचखण्ड सिधार गये हैं । ​वाहेगुरु जी से प्रार्थना है कि वे दिवंगत पुण्यात्मा को अपने श्रीचरणों में निवास प्रदान करें एवं शोकाकुल परिवार को यह अपार दुख सहन करने का बल व धैर्य प्रदान करें। ​ अंतिम यात्रा  ​दिनांक: 16 अगस्त 2026 आज प्रातः 11:00 बजे निज निवास ​स्थान से सिवांची गेट स्वर्गाश्रम शमशान स्थल के लिए प्रस्थान करेगी। स्वर्गवासी के भरे पूरे  परिवार में पत्नि, दो पत्र एक पुत्री है। और स्वर्गवासी डेरा हिम्मत सिंह साहिब दरबार के पूज्य मुख्य सेवादार महन्त रहे भाई ज्ञान सिंह के लघु भ्राता हैँ । अधिक जानकारी के लिये ​संपर्क सूत्र:  9829815038,  7737140911 श्रध्दासुमन:  सरदार शेर सिंह जी सचखण्ड सिधार जाने पर डेरा सन्त भाई हिम्मत सिंह साहिब दरबार के वर्तमान मह...

Hukamnama Sachkhand Sri Harmandir Sahib Amritsar Date 16-08-26 Ang 723

चित्र
    LABANA JAGRATI SANDESH          Amrit Wele Da  Hukamnama Sachkhand   Sri Harmandir Sahib  Amritsar   Date 16-08-26   Ang 723 🙏🙏 ਤਿਲੰਗ ਘਰੁ ੨ ਮਹਲਾ ੫ ।  ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥  ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥  ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥  ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥  ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 🙏🙏 ਅਰਥ:  ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥  ਹੇ ਭਾਈ! ਸਭ ...

Sachkhand Shri Harmandar Sahib Amritsar, Mukhwak Ang 716, Dt. 15-08-2026

चित्र
 Amrit wele da   Sachkhand Shri Harmandar Sahib Amritsar, Mukhwak Ang 716, Dt. 15-08-2026 🙏 🙏 ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥ ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥ 🙏🙏  ਅਰਥ:  ਹੇ ਮਾਂ! (ਗੁਰੂ ਦੀ ਕਿਰਪਾ ਨਾਲ) ਮੇਰੇ ਮਨ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੋ ਗਿਆ ਹੈ । ਮੇਰੇ ਵਾਸਤੇ ਇਹ (ਪ੍ਰਭੂ-ਪ੍ਰੇਮ) ਹੀ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮ ਹੈ ਇਹੀ ਜਪ ਤਪ ਹੈ । ਪਰਮਾਤਮਾ ਦਾ ਨਾਮ ਸਿਮਰਨਾ ਹੀ ਜ਼ਿੰਦਗੀ ਨੂੰ ਪਵਿੱਤ੍ਰ ਕਰਨ ਦਾ ਤਰੀਕਾ ਹੈ ਰਹਾਉ ॥ ਹੇ ਮਾਂ! (ਮੇਰੀ ਇਹੀ ਤਾਂਘ ਹੈ ਕਿ) ਮੈਨੂੰ ਸਦਾ ਪ੍ਰਭੂ ਦਾ ਦਰਸਨ ਵੇਖਣਾ ਪ੍ਰਾਪਤ ਰਹੇ-ਇਹੀ ਮੇਰੀ ਜਿੰਦ ਦਾ ਸਹਾਰਾ ਹੈ ਇਹੀ ਮੇਰੇ ਵਾਸਤੇ ਸਾਰੀ ਜ਼ਿੰਦਗੀ ਵਿਚ (ਖੱਟਿਆ ਕਮਾਇਆ) ਧਨ ਹੈ । ਰਸਤੇ ਵਿਚ, ਪੱਤਣ ਉਤੇ (ਜ਼ਿੰਦਗੀ ਦੇ ਸਫ਼ਰ ਵਿਚ ਹਰ ਥਾਂ ਪਰਮਾਤਮਾ ਦਾ ਪਿਆਰ ਹੀ) ਮੇਰੇ ਨਾਲ ਰਾਹ ਦਾ ਖ਼ਰਚ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਮਨ ਦੇ ਵਾਸਤੇ ਪਰਮਾਤਮਾ ਨੂੰ ਮਿੱਤਰ ਬਣਾ ਲਿਆ ਹੈ ॥੧॥ ਹੇ ਨਾਨਕ! (ਆਖ-) ਗੁਰੂ ਦੀ ਕਿਰ...