संदेश

Sachkhand Shri Harmandar Sahib Amritsar, Mukhwak Ang 618, Dt. 25-08-2026

चित्र
 Amrit wele da    Sachkhand Shri Harmandar Sahib Amritsar, Mukhwak Ang 618, Dt. 25-08-2026 🙏 🙏 ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ 🙏🙏 ਪੰਜਾਬੀ ਅਰਥ: ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ । ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ । ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ ॥੧॥ ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ । ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ ॥੧॥ ਰਹਾਉ ॥ ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ । ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ॥੨॥੭॥੩੫॥ 🙏🙏 सोरठि महला ५...

Mukhwak Ang: 632, Date 24-08-2026

चित्र
   Amrit Wele Da  Mukhwak Sachkhand Sri Harmandir Sahib Amritsar Mukhwak Ang: 632, Date 24-08-2026 🙏 🙏 ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥  ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥  ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 🙏🙏 ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥  ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥  ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰ...

HUKAMNAMA SRI DARBAR AMRITSAR Ang 613 Date 23-08-2025

चित्र
    LABANA JAGRATI SANDESH AMRIT VELE DA HUKAMNAMA   SRI DARBAR AMRITSAR  Ang 613   Date 23-08-2025 🙏🙏 🙏 ਸੋਰਠਿ ਮਹਲਾ ੫ ॥  ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥  ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥  ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ 🙏🙏 सोरठि महला ५ ॥  राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥  सरदार हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥  अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ ...