संदेश

Mukhwak Ang 796 Date 30-09-2026

चित्र
    Amrit Vele Da                              Hukamnama                       Sri  Darbar Sahib,                                 Amritsar,                                Mukhwak                                  Ang 796                    Date 30-09-2026 🙏 🙏 ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ...

Mhukwak Ang 671 Date: 28-09-2026

चित्र
      Amrit Wele Da  Mukhwak Sach khand Sri Harmandir Sahib Amritsar Mhukwak Ang 671 Date: 28-09-2026  🙏 🙏 ਧਨਾਸਰੀ ਮਹਲਾ ੫ ॥  ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥  ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥  ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 🙏🙏 ਅਰਥ:  ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥  ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ)...

Mukhwak Ang 678, Dt. 27-09-2026

चित्र
Amrit wele da   Sachkhand Shri Harmandar Sahib Amritsar,  Mukhwak  Ang 678, Dt. 27-09-2026 🙏 ਧਨਾਸਰੀ ਮਹਲਾ ੫ ਘਰੁ ੬  ੴ ਸਤਿਗੁਰ ਪ੍ਰਸਾਦਿ ॥  ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥  ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥  ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥  ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥  ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ 🙏🙏 ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥  ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁ...