संदेश

Sachkhand Shri Harmandar Sahib Amritsar, Mukhwak Ang 678, Dt. 25-10-2026

चित्र
  Amrit wele da   Sachkhand Shri Harmandar Sahib Amritsar,  Mukhwak   Ang 678, Dt. 25-10-2026 🙏 ਧਨਾਸਰੀ ਮਹਲਾ ੫ ਘਰੁ ੬  ੴ ਸਤਿਗੁਰ ਪ੍ਰਸਾਦਿ ॥  ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥  ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥  ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥  ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥  ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ 🙏🙏 ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥  ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ...

Mukhwak Ang 718, Dt. 24-10-2026

चित्र
 Amrit wele da   Sachkhand Shri Harmandar Sahib Amritsar,  Mukhwak Ang 718, Dt. 24-10-2026 🙏🙏 🙏🙏 ਟੋਡੀ ਬਾਣੀ ਭਗਤਾਂ ਕੀ  ੴ ਸਤਿਗੁਰ ਪ੍ਰਸਾਦਿ ॥  ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥  ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥  ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ 🙏🙏 ਅਰਥ:-  ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ)।1।  ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ)।1। ਰਹਾਉ।  ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ...

स्वर्गीय माता शान्ति बाई की आत्मिक शान्ति एवं कल्याणार्थ अन्तिम अरदास शुक्रवार 30 अक्टूबर 2026 को

चित्र
      स्वर्गीय माता शान्ति बाई की आत्मिक शान्ति एवं कल्याणार्थ अन्तिम अरदास शुक्रवार 30 अक्टूबर 2026 को खैरथल/स्वर्गवासी सरदारनी माता शान्ति बाई के निमत आत्मिक शान्ति एवं कल्याणार्थ  अंतिम अरदास  को मुख रखते हुए    परिवार जनों द्वारा अपने निवास स्थान गांव अगवानी में बुधवार 28 अक्टूबर 2026 को प्रात: 11-00 बजे श्री अखण्ड पाठ साहिब आरम्भ करवाया जायेगा जिसका  भोग साहिब सम्मापति शुक्रवार 30 अक्टूबर 2026 को प्रात: 11-00 होगी, उपरान्त दोपहर 1-30 बजे तक गुरुबाणी कीर्तन दरबार सजाया जायेगा जिसमें पंथ के प्रसिद्ध गुणीज्ञानी कीर्तनीय जत्थे अपनी मधुर वाणी से गुरुबाणी शब्द कीर्तन राही संगत को निहाल करते हुए विच्छुड़ी आत्मा को श्रध्दासुमन अर्पित करेगें। उपरान्त अन्तिम अरदास, हुकमनामा एवं गुरु का लंगर अतूट वरतेगा। ज्ञात रहे कि गांव अगवानी (जिला खेरथल) निवासी स्वर्गीय सरदार बिजय सिंह विंझरावत की धर्मपत्नि सरदारनी शान्ति बाई विगत रविवार 18 अक्टूबर  2026 सांय लगभग 5 बजे अकाल चलाणा कर सचखण्ड सिधार गई थी, जिनके  पार्थिव शरीर का अंतिम संस्कार गुरुमर्यादानुसा...

Mukhwak Ang 690, Date 23-10-2026

चित्र
      Amrit Vele Da        Hukamnama Sri                                 Darbar                              Sahib, Amritsar                Mukhwak                    Ang 690, Date 23-10-2026 🙏 🙏 ਧਨਾਸਰੀ ਛੰਤ ਮਹਲਾ ੪ ਘਰੁ ੧  ੴ ਸਤਿਗੁਰ ਪ੍ਰਸਾਦਿ ॥  ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥  ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ...