संदेश

Mukhwak Ang: 632, Date 28-10-2026

चित्र
     Amrit Wele Da  Mukhwak Sachkhand Sri Harmandir Sahib Amritsar Mukhwak Ang: 632, Date 28-10-2026   🙏                                   🙏 ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥  ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥  ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 🙏🙏 ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥  ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹ...

Hukamnama Sri Darbar Sahib, Sri Amritsar, Ang 694, Date 26-10-2026

चित्र
    Amrit Vele da   Hukamnama  Sri Darbar Sahib,  Sri Amritsar,   Ang 694, Date 26-10-2026 🙏 🙏 ਧਨਾਸਰੀ ਭਗਤ ਰਵਿਦਾਸ ਜੀ ਕੀ  ੴ ਸਤਿਗੁਰ ਪ੍ਰਸਾਦਿ ॥  ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥  ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥  ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 🙏🙏 धनासरी, भगत रवि दास जी की  ੴ सतिगुर परसाद  हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥  हउ बलि बलि जाउ रमईआ कारने ॥ कारन कवन अबोल ॥ रहाउ ॥  बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥ 🙏🙏 In English: Dhanaasaree bhagat ravidaas jee kee Ik-oamkkaari satigur prsaadi || Ham sari deenu daiaalu na tum sari ab pateeaaru kiaa keejai || Bachanee tor mor manu maanai jan kau pooranu deejai ||1|| Hau bali bali jaau ramaeeaa kaarane || Kaa...

Sachkhand Shri Harmandar Sahib Amritsar, Mukhwak Ang 678, Dt. 25-10-2026

चित्र
  Amrit wele da   Sachkhand Shri Harmandar Sahib Amritsar,  Mukhwak   Ang 678, Dt. 25-10-2026 🙏 ਧਨਾਸਰੀ ਮਹਲਾ ੫ ਘਰੁ ੬  ੴ ਸਤਿਗੁਰ ਪ੍ਰਸਾਦਿ ॥  ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥  ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥  ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥  ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥  ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ 🙏🙏 ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥  ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ...