संदेश

Mukhwak Ang 641 Date 26.11.2026

चित्र
      Amrit Wela Da Mukhwak: Hukamnama Sri Darbar Sahib Amritsar Mukhwak Ang 641 Date 26.11.2026 🙏 ਸੋਰਠਿ ਮਹਲਾ ੫  ਘਰੁ ੨ ਅਸਟਪਦੀਆ  ੴ ਸਤਿਗੁਰ ਪ੍ਰਸਾਦਿ ॥  ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥  ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥  ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥  ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥  ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥  ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥  ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪ...

Mukhwak Ang 504 Date 25-11-2026

चित्र
    Amrit Vele Da   Hukamnama Sri Darbar Sahib,  Amritsar,  Mukhwak  Ang 504 Date 25-11-2026 🙏 🙏 ਗੂਜਰੀ ਮਹਲਾ ੧ ॥ ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥ ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥ ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥ ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥ ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥ ਐ ਜੀ ਭਾਗਿ ਪਰੇ ਗੁਰ ਸਰਣਿ ਤੁਮ੍ਹ੍ਹਾਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥ ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥ 🙏🙏 ਅਰਥ:  ਹੇ ਭਾਈ!...

Mukhwak Ang-704, Date 24-11-2026

चित्र
     Amrit Vele da        Hukamnama Sri Darbar Sahib Amritsar Mukhwak Ang-704, Date 24-11-2026 🙏 🙏 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ...